Versions
PAV ਤਾਂ ਸ਼ਮਊਨ ਪਤਰਸ ਨੇ ਤਲਵਾਰ ਜੋ ਉਹ ਦੇ ਕੋਲ ਸੀ ਧੂਈ ਅਤੇ ਸਰਦਾਰ ਜਾਜਕ ਦੇ ਚਾਕਰ ਉੱਤੇ ਚਲਾਈ ਅਰ ਉਹ ਦਾ ਸੱਜਾ ਕੰਨ ਉਡਾ ਦਿੱਤਾ । ਉਸ ਚਾਕਰ ਦਾ ਨਾਉਂ ਸੀ ਮਲਖੁਸ
ERVPA ਫ਼ਿਰ ਸ਼ਮਊਨ ਪਤਰਸ ਕੋਲ ਜਿਹਡ਼ੀ ਤਲਵਾਰ ਸੀ ਉਸਨੇ ਬਾਹਰ ਕਢੀ ਅਤੇ ਸਰਦਾ ਜਾਜਕ ਦੇ ਦਾਸ ਤੇ ਚਲਾਈ ਅਤੇ ਉਸਦਾ ਸਜ੍ਜਾ ਕੰਨ ਵਢ ਦਿੱਤਾ। (ਉਸ ਨੌਕਰ ਦਾ ਨਾਂ ਮਲਖੁਸ ਸੀ)
IRVPA ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ)