Versions
PAV ਤਦ ਯਿਸੂ ਨੇ ਪਤਰਸ ਨੂੰ ਆਖਿਆ, ਤਲਵਾਰ ਮਿਆਨ ਕਰ! ਜਿਹੜਾ ਪਿਆਲਾ ਪਿਤਾ ਨੇ ਮੈਨੂੰ ਦਿੱਤਾ, ਕੀ ਮੈਂ ਉਹ ਨਾ ਪਿਆਂॽ।।
ERVPA ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁਖਾਂ ਦਾ ਪਿਆਲਾ, ਜਿਹਡ਼ਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”
IRVPA ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?” PS