Versions
PAV ਸ਼ਮਊਨ ਪਤਰਸ ਯਿਸੂ ਦੇ ਮਗਰ ਹੋ ਤੁਰਿਆ, ਨਾਲੇ ਇੱਕ ਹੋਰ ਚੇਲਾ ਵੀ। ਉਹ ਚੇਲਾ ਸਰਦਾਰ ਜਾਜਕ ਦਾ ਜਾਣੂ ਪਛਾਣੂ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵੇਹੜੇ ਵਿੱਚ ਗਿਆ
ERVPA ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਸਰਦਾਰ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵਿਹਡ਼ੇ ਤੀਕ ਗਿਆ।
IRVPA {ਪਤਰਸ ਯਿਸੂ ਦਾ ਇਨਕਾਰ ਕਰਦਾ ਹੈ} PS ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ।