Versions
PAV ਤੂੰ ਮੈਥੋਂ ਕਿਉ ਪੁੱਛਦਾ ਹੈਂॽ ਜਿਨ੍ਹਾਂ ਸੁਣਿਆ ਹੈ ਉਨ੍ਹਾਂ ਕੋਲੋਂ ਪੁੱਛ ਲੈ ਜੋ ਮੈਂ ਉਨ੍ਹਾਂ ਨੂੰ ਕੀ ਆਖਿਆ। ਵੇਖੋ ਮੈਂ ਜੋ ਕੁਝ ਆਖਿਆ ਸੋ ਓਹ ਜਾਣਦੇ ਹਨ
ERVPA ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰ ਰਿਹਾ ਹੈਂ? ਉਨ੍ਹਾਂ ਲੋਕਾਂ ਨੂੰ ਪੁਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਆਖਿਆ ਹੈ।”
IRVPA ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ।”