Versions
PAV ਤਦ ਪਤਰਸ ਫੇਰ ਮੁੱਕਰ ਗਿਆ ਅਤੇ ਝੱਟ ਕੁੱਕੜ ਨੇ ਬਾਂਗ ਦਿੱਤੀ।।
ERVPA ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸਦੇ ਨਾਲ ਨਹੀਂ ਸਾਂ!” ਅਤੇ ਉਸੇ ਵੇਲੇ ਇੱਕ ਕੁੱਕਡ਼ ਨੇ ਬਾਂਗ ਦਿੱਤੀ।
IRVPA ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ। ਮੱਤੀ 27:1, 2; 11-14; ਮਰਕੁਸ 15:1-5; ਲੂਕਾ 23:1-5 PEPS