Versions
PAV ਉਨ੍ਹਾਂ ਉੱਤਰ ਦੇ ਕੇ ਉਸ ਨੂੰ ਆਖਿਆ, ਜੇ ਇਹ ਬੁਰਿਆਰ ਨਾ ਹੁੰਦਾ ਤਾਂ ਅਸੀਂ ਉਹ ਨੂੰ ਤੁਹਾਡੇ ਹਵਾਲੇ ਨਾ ਕਰਦੇ
ERVPA ਯਹੂਦੀਆਂ ਨੇ ਕਿਹਾ, “ਇਹ ਇੱਕ ਬੁਰਾ ਆਦਮੀ ਹੈ, ਇਸ ਲਈ ਅਸੀਂ ਇਸਨੂੰ ਤੇਰੇ ਕੋਲ ਲੈਕੇ ਆਏ ਹਾਂ।”
IRVPA ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”