Versions
PAV ਯਿਸੂ ਨੇ ਉੱਤਰ ਦਿੱਤਾ, ਕੀ ਤੂੰ ਇਹ ਗੱਲ ਆਪੇ ਆਖਦਾ ਹੈਂ ਯਾ ਹੋਰਨਾਂ ਮੇਰੇ ਵਿਖੇ ਤੈਨੂੰ ਦੱਸੀ ਹੈॽ
ERVPA ਯਿਸੂ ਨੇ ਆਖਿਆ, “ਕੀ ਤੂੰ ਇਹ ਆਪਣੇ-ਆਪ ਪੁਛ ਰਿਹਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
IRVPA ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”