Versions
PAV ਯਿਸੂ ਨੇ ਉੱਤਰ ਦਿੱਤਾ ਕਿ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਨਹੀਂ । ਜੇ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਹੁੰਦੀ ਤਾਂ ਮੇਰੇ ਨੌਕਰ ਲੜਦੇ ਜੋ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ ਪਰ ਹੁਣ ਮੇਰੀ ਪਾਤਸ਼ਾਹੀ ਤਾਂ ਐਥੋਂ ਦੀ ਨਹੀਂ
ERVPA ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲਡ਼ਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇਥੋਂ ਦਾ ਨਹੀਂ।”
IRVPA ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”