Versions
PAV ਪਰ ਤੁਹਾਡਾ ਇਹ ਦਸਤੂਰ ਹੈ ਜੋ ਮੈਂ ਤੁਹਾਡੇ ਲਈ ਪਸਾਹ ਦੇ ਸਮੇਂ ਇੱਕ ਨੂੰ ਛੱਡ ਦਿਆਂ । ਸੋ ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਪਾਤਸ਼ਾਹ ਨੂੰ ਛੱਡ ਦਿਆਂॽ
ERVPA ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਮੁਕਤ ਕਰ ਸਕਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਮੁਕਤ ਕਰ ਦੇਵਾਂ?”
IRVPA {ਮੌਤ ਦੀ ਸਜ਼ਾ ਦਾ ਹੁਕਮ} (ਮੱਤੀ 27:15-31; ਮਰਕੁਸ 15:6-20; ਲੂਕਾ 23:13-25) PS ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”