Versions
PAV ਤਾਂ ਯਿਸੂ ਸਭ ਕੁਝ ਜੋ ਉਹ ਦੇ ਉੱਤੇ ਬੀਤਣਾ ਸੀ ਜਾਣ ਕੇ ਬਾਹਰ ਨਿੱਕਲਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਹਨੂੰ ਭਾਲਦੇ ਹੋॽ
ERVPA ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਅਗਾਂਹ ਆਇਆ ਅਤੇ ਆਖਿਆ, “ਤੁਸੀਂ ਕਿਸ ਨੂੰ ਲਭ ਰਹੇ ਹੋਂ?”
IRVPA ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ?”