Versions
PAV ਤਾਂ ਉਨ੍ਹਾਂ ਫੇਰ ਡੰਡ ਪਾ ਕੇ ਆਖਿਆ, ਇਸ ਨੂੰ ਨਹੀਂ ਪਰ ਬਰੱਬਾਸ ਨੂੰ! ਅਤੇ ਬਰੱਬਾਸ ਇੱਕ ਡਾਕੂ ਸੀ।।
ERVPA ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਚੀਕੇ, “ਨਹੀਂ, ਉਸਨੂੰ ਨਹੀਂ, ਪਰ ਤੂੰ ਬਰੱਬਾਸ ਨੂੰ ਮੁਕਤ ਕਰਦੇ।” ਬਰੱਬਾਸ ਇੱਕ ਡਾਕੂ ਸੀ।
IRVPA ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ। PE