Versions
PAV ਉਨ੍ਹਾਂ ਉਸ ਨੂੰ ਉੱਤਰ ਦਿੱਤਾ, ਯਿਸੂ ਨਾਸਰੀ ਨੂੰ । ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਮੈਂ ਹੀ ਹਾਂ ਅਤੇ ਉਹ ਦਾ ਫੜਾਉਣ ਵਾਲਾ ਯਹੂਦਾ ਭੀ ਉਨ੍ਹਾਂ ਦੇ ਨਾਲ ਖੜਾ ਸੀ
ERVPA ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸਨੇ ਯਿਸੂ ਨੂੰ ਉਸਦੇ ਵੈਰੀਆਂ ਹੱਥੀ ਫ਼ਡ਼ਵਾਇਆ ਸੀ, ਉਹ ਵੀ ਉਸ ਜਥੇ ਵਿੱਚ ਖਡ਼ਾ ਸੀ।
IRVPA ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ।