Versions
PAV ਸੋ ਜਾਂ ਉਸ ਨੇ ਉਨ੍ਹਾਂ ਨੂੰ ਆਖਿਆ ਮੈਂ ਹੀ ਹਾਂ ਤਾਂ ਓਹ ਪਿਛਾਹਾਂ ਨੂੰ ਹਟ ਗਏ ਅਤੇ ਭੁੰਞੇਂ ਡਿੱਗ ਪਏ
ERVPA ਜਦੋਂ ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿਛਾਂਹ ਹਟੇ ਤੇ ਭੁੰਜੇ ਡਿੱਗ ਪਏ।
IRVPA ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ।