Versions
PAV ਯਿਸੂ ਨੇ ਅੱਗੋਂ ਆਖਿਆ, ਮੈਂ ਤਾਂ ਤੁਹਾਨੂੰ ਦੱਸ ਦਿੱਤਾ ਜੋ ਮੈਂ ਹੀ ਹਾਂ ਸੋ ਜੇ ਤੁਸੀਂ ਮੈਨੂੰ ਭਾਲਦੋ ਹੋ ਤਾਂ ਏਹਨਾਂ ਨੂੰ ਜਾਣ ਦਿਓ
ERVPA ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਤਲਾਸ਼ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।”
IRVPA ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।”