Versions
PAV ਇਹ ਇਸ ਕਰਕੇ ਹੋਇਆ ਭਈ ਉਹ ਬਚਨ ਜੋ ਉਸ ਨੇ ਕਿਹਾ ਸੀ ਪੂਰਾ ਹੋਵੇ ਕਿ ਜਿਹੜੇ ਤੈਂ ਮੈਨੂੰ ਦਿੱਤੇ ਹਨ ਉਨ੍ਹਾਂ ਵਿੱਚੋਂ ਮੈਂ ਇੱਕ ਵੀ ਨਹੀਂ ਗੁਆਇਆ
ERVPA ਇਹ ਯਿਸੂ ਦੀ ਆਖਣੀ ਨੂੰ ਪੂਰਨ ਕਰਨ ਲਈ ਵਾਪਰਿਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।
IRVPA ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”