Versions
PAV ਅਤੇ ਪਿਲਾਤੁਸ ਨੇ ਇੱਕ ਪੱਟੀ ਵੀ ਲਿਖਾ ਕੇ ਸਲੀਬ ਉੱਤੇ ਲਾਈ ਅਤੇ ਇਹ ਲਿਖਿਆ ਹੋਇਆ ਸੀ, ਯਿਸੂ ਨਾਸਰੀ ਯਹੂਦੀਆਂ ਦਾ ਪਾਤਸ਼ਾਹ
ERVPA ਪਿਲਾਤੁਸ ਨੇ ਇੱਕ ਚਿੰਨ੍ਹ ਪੱਟੀ ਲਿਖਵਾ ਕੇ ਸਲੀਬ ਉੱਪਰ ਟਂਗਵਾਈ ਜਿਸਤੇ ਇਹ ਲਿਖਿਆ ਹੋਇਆ ਸੀ, “ਯਿਸੂ ਨਾਸਰਤ ਯਹੂਦੀਆਂ ਦਾ ਰਾਜਾ।”
IRVPA ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”