Versions
PAV ਉੱਥੇ ਇੱਕ ਭਾਂਡਾ ਸਿਰਕੇ ਦਾ ਭਰਿਆ ਹੋਇਆ ਧਰਿਆ ਸੀ ਸੋ ਉਨ੍ਹਾਂ ਨੇ ਇੱਕ ਸਪੰਜ ਸਿਰਕੇ ਨਾਲ ਭਰਿਆ ਹੋਇਆ ਜੂਫ਼ੇ ਦੀ ਛਿਟੀ ਤੇ ਬੰਨ੍ਹ ਕੇ ਉਹ ਦੇ ਮੂੰਹ ਤਾਈਂ ਪੁਚਾਇਆ
ERVPA ਉਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਸਪੰਜ ਨੂੰ ਉਸ ਵਿੱਚ ਭਿਗੋਇਆ ਅਤੇ ਉਸ ਸਪੰਜ ਨੂੰ ਜ਼ੂਫ਼ੇ ਨਾਂ ਦੇ ਪੌਧੇ ਦੀ ਟਹਿਣੀ ਨਾਲ ਬੰਨ੍ਹਕੇ, ਉਸਨੂੰ ਯਿਸੂ ਦੇ ਮੂੰਹ ਤੱਕ ਉੱਪਰ ਉਠਾਇਆ।
IRVPA ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਜ਼ੂਫੇ ਨੂੰ ਗਿੱਲਾ ਕੀਤਾ ਅਤੇ ਉਸ ਸਪੰਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ।