Versions
PAV ਤਦ ਪਿਲਾਤੁਸ ਨੇ ਫੇਰ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਆਖਿਆ, ਵੇਖੋ ਮੈਂ ਉਹ ਨੂੰ ਤੁਹਾਡੇ ਕੋਲ ਬਾਹਰ ਲਿਆਉਂਦਾ ਹਾਂ ਤਾਂ ਤੁਸੀਂ ਜਾਣੋਂ ਭਈ ਮੈਂ ਉਹ ਦਾ ਕੋਈ ਦੋਸ਼ ਨਹੀਂ ਵੇਖਦਾ ਹਾਂ
ERVPA ਪਿਲਾਤੁਸ ਨੇ ਫਿਰ ਬਾਹਰ ਆਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਮੈਨੂੰ ਉਸਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲਭਿਆ।”
IRVPA ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।”