Versions
PAV ਯਿਸੂ ਨੇ ਉਸ ਨੂੰ ਕਿਹਾ, ਹੇ ਮਰਿਯਮ! ਉਸ ਨੇਫਿਰ ਕੇ ਉਹ ਨੂੰ ਇਬਰਾਨੀ ਭਾਖਿਆ ਵਿੱਚ ਕਿਹਾ, ਹੇ ਰੱਬੋਨੀ! ਅਰਥਾਤ ਹੇ ਗੁਰੂ!
ERVPA ਯਿਸੂ ਨੇ ਉਸਨੂੰ ਆਖਿਆ, “ਮਰਿਯਮ।” ਮਰਿਯਮ ਮੁਡ਼ੀ ਅਤੇ ਯਿਸੂ ਵੱਲ ਤਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”
IRVPA ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”