Versions
PAV ਅਤੇ ਉਹ ਨੇ ਨਿਉਂ ਕੇ ਜਾਂ ਝਾਤੀ ਮਾਰੀ ਤਾਂ ਕਤਾਨੀ ਕੱਪੜੇ ਪਏ ਹੋਏ ਡਿੱਠੇ ਪਰ ਉਹ ਅੰਦਰ ਨਾ ਗਿਆ
ERVPA ਇਸਨੇ ਥੱਲੇ ਝੁਕ ਕੇ ਅੰਦਰ ਵੇਖਿਆ ਤਾਂ ਉਸਨੇ ਉਹ ਲਿਨਨ ਦੇ ਕੱਪਡ਼ੇ ਉਥੇ ਪਏ ਹੋਏ ਵੇਖੇ, ਪਰ ਉਹ ਅੰਦਰ ਨਾ ਗਿਆ।
IRVPA ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ।