Versions
PAV ਕਿਉਂ ਜੋ ਉਨ੍ਹਾਂ ਅਜੇ ਇਸ ਲਿਖਤ ਦਾ ਅਰਥ ਨਹੀਂ ਸਮਝਿਆ ਸੀ ਭਈ ਉਸ ਨੇ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ
ERVPA ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਨੂੰ ਮੌਤ ਤੋਂ ਉਭਰਨਾ ਚਾਹੀਦਾ ਹੈ।
IRVPA ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।