Versions
PAV ਇਹ ਦੇ ਪਿੱਛੋਂ ਯਿਸੂ ਨੇ ਫੇਰ ਆਪਣੇ ਤਾਈਂ ਤਿਬਿਰਯਾਸ ਦੀ ਝੀਲ ਉੱਤੇ ਚੇਲਿਆਂ ਨੂੰ ਵਿਖਾਲਿਆ ਅਤੇ ਉਹ ਨੇ ਇਉਂ ਵਿਖਾਲਿਆ
ERVPA ਬਾਦ ਵਿੱਚ ਯਿਸੂ ਨੇ ਆਪਣੇ-ਆਪ ਨੂੰ ਚੇਲਿਆਂ ਅੱਗੇ ਦਰਸ਼ਾਇਆ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।
IRVPA {ਤਿਬਿਰਿਯਾਸ ਝੀਲ ਦੇ ਕਿਨਾਰੇ ਚੇਲਿਆਂ ਨੂੰ ਦਿਖਾਈ ਦੇਣਾ} PS ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।