Versions
PAV ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਕੀ ਤੂੰ ਇਸਰਾਏਲ ਦਾ ਗੁਰੂ ਹੋਕੇ ਏਹ ਗੱਲਾਂ ਨਹੀਂ ਸਮਝਦਾॽ
ERVPA ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
IRVPA ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?