Bible Versions
Bible Books

John 3:17 (NCV) New Century Version

Versions

PAV   ਪਰਮੇਸ਼ੁਰ ਨੇ ਪੁੱਤ੍ਰ ਨੂੰ ਜਗਤ ਵਿੱਚ ਇਸ ਲਈ ਨਹੀਂ ਘੱਲਿਆ ਜੋ ਉਹ ਜਗਤ ਨੂੰ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਜਗਤ ਉਹ ਦੇ ਰਾਹੀਂ ਬਚਾਇਆ ਜਾਵੇ
ERVPA   ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਪਰੱਖਣ ਲਈ ਨਹੀਂ ਭੇਜਿਆ ਸਗੋਂ ਉਸਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।
IRVPA   ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us