Bible Versions
Bible Books

John 3:18 (NCV) New Century Version

Versions

PAV   ਜਿਹੜਾ ਉਸ ਉੱਤੇ ਨਿਹਚਾ ਕਰਦਾ ਹੈ ਉਹ ਦੋਸ਼ੀ ਨਹੀਂ ਠਹਿਰਦਾ ਪਰ ਜਿਹੜਾ ਨਿਹਚਾ ਨਹੀਂ ਕਰਦਾ ਉਹ ਦੋਸ਼ੀ ਠਹਿਰ ਚੁੱਕਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਨਹੀਂ ਕੀਤੀ ਹੈ
ERVPA   ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸਨੂੰ ਪਰਮੇਸ਼ੁਰ ਦੇ ਇਕੱਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।
IRVPA   ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us