Versions
PAV ਅਤੇ ਦੋਸ਼ੀ ਠਹਿਰਨ ਦਾ ਇਹ ਕਾਰਨ ਹੈ ਕਿ ਚਾਨਣ ਜਗਤ ਵਿੱਚ ਆਇਆ ਅਤੇ ਮਨੁੱਖਾਂ ਨੇ ਏਸ ਲਈ ਭਈ ਉਨ੍ਹਾਂ ਦੇ ਕੰਮ ਭੈੜੇ ਸਨ ਅਨ੍ਹੇਰੇ ਨੂੰ ਚਾਨਣ ਨਾਲੋਂ ਵਧੀਕ ਪਿਆਰ ਕੀਤਾ
ERVPA ਲੋਕਾਂ ਦਾ ਇਸ ਤਥ ਉੱਤੇ ਨਿਰਣਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹਡ਼ੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
IRVPA ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।