Versions
PAV ਯੂਹੰਨਾ ਵੀ ਸਲੀਮ ਦੇ ਨੇੜੇ ਐਨੋਨ ਵਿੱਚ ਬਪਤਿਮਸਾ ਦਿੰਦਾ ਸੀ ਕਿਉਂਕਿ ਉੱਥੇ ਜਲ ਬਹੁਤ ਸੀ ਅਤੇ ਲੋਕ ਆਉਂਦੇ ਅਤੇ ਬਪਤਿਸਮਾ ਲੈਂਦੇ ਸਨ
ERVPA ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲਿਮ ਦੇ ਨੇਡ਼ੇ ਹੈ। ਯੂਹੰਨਾ ਉਥੇ ਇਸ ਲਈ ਬਪਤਿਸਮਾ ਦੇ ਰਿਹਾ ਸੀ ਕਿਉਂਕਿ ਉਥੇ ਅਥਾਹ ਪਾਣੀ ਸੀ। ਲੋਕ ਉਥੇ ਬਪਤਿਸਮਾ ਲੈਣ ਲਈ ਜਾ ਰਹੇ ਸਨ।
IRVPA ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ।