Bible Versions
Bible Books

John 3:26 (NCV) New Century Version

Versions

PAV   ਅਤੇ ਉਨ੍ਹਾਂ ਨੇ ਯੂਹੰਨਾ ਕੋਲ ਆਣ ਕੇ ਉਹ ਨੂੰ ਕਿਹਾ, ਸੁਆਮੀ ਜੀ ਜਿਹੜਾ ਯਰਦਨ ਦੇ ਪਾਰ ਤੇਰੇ ਨਾਲ ਸੀ ਜਿਹ ਦੇ ਉੱਤੇ ਤੈਂ ਸਾਖੀ ਦਿੱਤੀ ਸੋ ਵੇਖ ਉਹ ਬਪਤਿਸਮਾ ਦਿੰਦਾ ਹੈ ਅਤੇ ਸਭ ਲੋਕ ਉਹ ਦੇ ਕੋਲ ਆਉਂਦੇ ਹਨ
ERVPA   ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹਡ਼ਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।”
IRVPA   ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਰਹੇ ਸਨ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us