Versions
PAV ਜਿਹ ਦੀ ਵਹੁਟੀ ਹੈ ਉਹੋ ਲਾੜਾ ਹੁੰਦਾ ਹੈ ਪਰ ਲਾੜੇ ਦੇ ਮਿੱਤਰ ਜੋ ਖੜੇ ਹੋ ਕੇ ਉਹ ਦੀ ਸੁਣਦਾ ਹੈ ਲਾੜੇ ਦੀ ਅਵਾਜ਼ ਨਾਲ ਵੱਡਾ ਅਨੰਦ ਹੁੰਦਾ ਹੈ ਸੋ ਮੇਰਾ ਇਹ ਅਨੰਦ ਪੂਰਾ ਹੋਇਆ ਹੈ
ERVPA ਲਾਡ਼ੀ ਕੇਵਲ ਲਾਡ਼ੇ ਵਾਸਤੇ ਹੀ ਹੈ। ਲਾਡ਼ੇ ਦਾ ਜੋ ਮਿੱਤਰ ਲਾਡ਼ੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾਡ਼ੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾਡ਼ੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
IRVPA ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।