Bible Versions
Bible Books

John 3:31 (NCV) New Century Version

Versions

PAV   ਜਿਹੜਾ ਉੱਪਰੋਂ ਆਉਂਦਾ ਹੈ ਉਹ ਸਭਨਾਂ ਤੋਂ ਉੱਪਰ ਹੈ ਜਿਹੜਾ ਧਰਤੀਓਂ ਹੁੰਦਾ ਹੈ ਉਹ ਧਰਤੀ ਹੀ ਦਾ ਹੈ ਅਤੇ ਧਰਤੀ ਦੀ ਬੋਲਦਾ ਹੈ ਜਿਹੜਾ ਸੁਰਗੋਂ ਆਉਂਦਾ ਹੈ ਉਹ ਸਭਨਾਂ ਤੋਂ ਉੱਪਰ ਹੈ
ERVPA   “ਉਹ ਇੱਕ ਜੋ ਉੱਪਰੋਂ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਦੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹਡ਼ਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।
IRVPA   “ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us