Bible Versions
Bible Books

John 4:15 (NCV) New Century Version

Versions

PAV   ਤੀਵੀਂ ਨੇ ਉਸ ਨੂੰ ਆਖਿਆ, ਮਹਾਰਾਜ ਇਹ ਜਲ ਮੈਨੂੰ ਦਿਓ ਜੋ ਮੈਂ ਤਿਹਾਈ ਨਾ ਹੋਵਾਂ, ਨਾ ਐਥੋਂ ਤਾਈਂ ਭਰਨ ਨੂੰ ਆਇਆ ਕਰਾਂ
ERVPA   ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿਚ੍ਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”
IRVPA   ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿੱਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us