Bible Versions
Bible Books

John 4:20 (NCV) New Century Version

Versions

PAV   ਸਾਡੇ ਪਿਉ ਦਾਦਿਆਂ ਨੇ ਇਸ ਪਰਬਤ ਉੱਤੇ ਭਗਤੀ ਕੀਤੀ ਅਤੇ ਤੁਸੀਂ ਲੋਕ ਆਖਦੇ ਹੋ ਜੋ ਉਹ ਅਸਥਾਨ ਯਰੂਸ਼ਲਮ ਵਿੱਚ ਹੈ ਜਿੱਥੇ ਭਗਤੀ ਕਰਨੀ ਚਾਹੀਦੀ ਹੈ
ERVPA   ਸਾਡੇ ਪਿਉ-ਦਾਦੇ ਇਸ ਪਰਬਤ ਤੇ ਉਪਾਸਨਾ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿਥੇ ਲੋਕਾਂ ਨੂੰ ਉਪਾਸਨਾ ਕਰਨੀ ਚਾਹੀਦੀ ਹੈ।”
IRVPA   ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us