Versions
PAV ਕੀ ਤੁਸੀਂ ਨਹੀਂ ਆਖਦੇ ਹੋ ਕਿ ਅਜੇ ਚਾਰ ਮਹੀਨੇ ਹਨ ਤਦ ਵਾਢੀ ਹੋਵੇਗੀॽ ਵੇਖੋ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੀਆਂ ਅੱਖਾਂ ਚੁੱਕੋ ਅਤੇ ਪੈਲੀਆਂ ਨੂੰ ਵੇਖੋ ਜੋ ਓਹ ਵਾਢੀ ਦੇ ਲਈ ਪੱਕ ਕੇ ਪੀਲੀਆਂ ਹੋ ਗਈਆਂ
ERVPA ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾ ਇਹ ਕਹਿੰਦੇ ਹੋ, ‘ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅਖਾਂ ਖੋਲੋ ਅਤੇ ਲੋਕਾਂ ਨੂੰ ਵੇਖੋ, ਉਹ ਪੈਲੀਆਂ ਵਾਂਗ ਹਨ ਜੋ ਵਾਢੀ ਲਈ ਤਿਆਰ ਹਨ।
IRVPA ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ।