Bible Versions
Bible Books

John 4:47 (NCV) New Century Version

Versions

PAV   ਉਹ ਨੇ ਜਾਂ ਸੁਣਿਆ ਜੋ ਯਿਸੂ ਯਹੂਦਿਯਾ ਤੋਂ ਗਲੀਲ ਵਿੱਚ ਆਇਆ ਤਾਂ ਉਸ ਦੇ ਕੋਲ ਜਾ ਕੇ ਮਿੰਨਤ ਕੀਤੀ ਜੋ ਆਣ ਕੇ ਮੇਰੇ ਪੁੱਤ੍ਰ ਨੂੰ ਚੰਗਾ ਕਰੇ ਕਿਉਂਕਿ ਉਹ ਮਰਨਾਊ ਸੀ
ERVPA   ਉਸਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲੀ ਵਿੱਚ ਸੀ। ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਨ ਦੇਣ ਅਤੇ ਉਸਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਲਾਗੇ ਸੀ।
IRVPA   ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਨੌਕਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਨੌਕਰ ਮਰਨ ਵਾਲਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us