Versions
PAV ਸੋ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਉਹ ਕਿਹੜਾ ਵੇਲਾ ਸੀ ਜਦੋਂ ਉਸ ਨੂੰ ਸੁਬਿਹਤਾ ਹੋਣ ਲੱਗਾ ਸੋ ਉਨ੍ਹਾਂ ਉਹ ਨੂੰ ਆਖਿਆ, ਕੱਲ ਦੁਪਹਿਰ ਦੇ ਇੱਕ ਬਜੇ ਤੋਂ ਉਹ ਦਾ ਤਾਪ ਲਹਿ ਗਿਆ
ERVPA ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਲਥ ਗਿਆ।”
IRVPA ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜ਼ਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ।”