Versions
PAV ਤਦ ਪਿਉ ਨੇ ਜਾਣਿਆ ਕਿ ਇਹ ਉਹੋ ਘੜੀ ਹੈ ਜਿਹ ਦੇ ਵਿੱਚ ਯਿਸੂ ਨੇ ਮੈਨੂੰ ਆਖਿਆ ਸੀ ਜੋ ਤੇਰਾ ਪੁੱਤ੍ਰ ਜੀਉਂਦਾ ਹੈ ਅਤੇ ਉਹ ਨੇ ਆਪ ਅਰ ਉਹ ਦੇ ਸਾਰੇ ਟੱਬਰ ਨੇ ਨਿਹਚਾ ਕੀਤੀ
ERVPA ਉਸ ਆਦਮੀ ਨੂੰ ਪਤਾ ਸੀ ਕਿ ਐਨ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜੀਵੇਗਾ।” ਇਉਂ ਉਹ ਅਤੇ ਉਸਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ।
IRVPA ਉਸ ਆਦਮੀ ਨੂੰ ਪਤਾ ਸੀ ਕਿ ਪੂਰਾ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜਿਉਂਦਾ ਹੈ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ।