Versions
PAV ਤਾਂ ਉਸ ਸਾਮਰੀ ਤੀਵੀਂ ਨੇ ਉਹ ਨੂੰ ਆਖਿਆ, ਭਲਾ, ਤੂੰ ਯਹੂਦੀ ਹੋ ਕੇ ਮੇਰੇ ਕੋਲੋਂ ਜੋ ਸਾਮਰੀ ਤੀਵੀਂ ਹਾਂ ਪੀਣ ਨੂੰ ਕਿਵੇਂ ਮੰਗਦਾ ਹੈਂॽ ਕਿਉਂ ਜੋ ਯਹੂਦੀ ਸਾਮਰੀਆਂ ਨਾਲ ਨਹੀਂ ਵਰਤਦੇ
ERVPA ਉਸ ਸਾਮਰੀ ਔਰਤ ਨੇ ਆਖਿਆ, “ਮੈਂ ਵਿਸਮਤ ਹਾਂ ਕਿ ਤੁਸੀਂ ਮੈਥੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ ਅਤੇ ਮੈਂ ਇੱਕ ਸਾਮਰੀ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
IRVPA ਉਸ ਸਾਮਰੀ ਔਰਤ ਨੇ ਆਖਿਆ, “ਮੈਂ ਸਾਮਰੀ ਹਾਂ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।