Bible Versions
Bible Books

John 5:13 (NCV) New Century Version

Versions

PAV   ਪਰ ਉਹ ਜਿਹੜਾ ਚੰਗਾ ਹੋਇਆ ਸੀ ਨਹੀਂ ਸੀ ਜਾਣਦਾ ਕਿ ਉਹ ਕੌਣ ਹੈ ਕਿਉਂ ਜੋ ਉਸ ਥਾਂ ਦੀ ਭੀੜ ਦੇ ਹੋਣ ਕਰਕੇ ਯਿਸੂ ਉੱਥੋਂ ਟਲ ਗਿਆ ਸੀ
ERVPA   ਪਰ ਜੋ ਆਦਮੀ ਰਾਜੀ ਕੀਤਾ ਗਿਆ ਸੀ ਉਸਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਜਾ ਚੁਕਿਆ ਸੀ।
IRVPA   ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us