Versions
PAV ਇਸੇ ਕਾਰਨ ਯਹੂਦੀਆਂ ਨੇ ਯਿਸੂ ਨੂੰ ਸਤਾਇਆ ਜੋ ਉਹ ਸਬਤ ਦੇ ਦਿਨ ਏਹ ਕੰਮ ਕਰਦਾ ਹੁੰਦਾ ਸੀ
ERVPA ਇਸ ਤਰ੍ਹਾਂ ਦੀਆਂ ਗੱਲਾਂ ਯਿਸੂ ਸਬਤ ਵਾਲੇ ਦਿਨ ਕਰ ਰਿਹਾ ਸੀ। ਇਸ ਲਈ ਯਹੂਦੀ ਉਸਨੂੰ ਦੁਖ ਦੇਣ ਲੱਗੇ।
IRVPA ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।