Versions
PAV ਕਿਉਂਕਿ ਜਿਵੇਂ ਪਿਤਾ ਆਪ ਵਿੱਚ ਜੀਉਣ ਰੱਖਦਾ ਹੈ ਤਿਵੇਂ ਉਹ ਨੇ ਪੁੱਤ੍ਰ ਨੂੰ ਵੀ ਬਖ਼ਸ਼ਿਆ ਜੋ ਆਪ ਵਿੱਚ ਜੀਉਣ ਰੱਖੇ
ERVPA ਪਿਤਾ ਹੀ ਜੀਵਨ ਦਾ ਸਤ੍ਰੋਤ ਹੈ, ਇਸ ਲਈ ਉਸਨੇ ਆਪਣੇ ਪੁੱਤਰ ਨੂੰ ਵੀ ਜੀਵਨ ਦਾ ਸਤ੍ਰੋਤ ਬਣਾ ਦਿੱਤਾ ਹੈ।
IRVPA ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।