Bible Versions
Bible Books

John 5:30 (NCV) New Century Version

Versions

PAV   ਮੈਂ ਆਪ ਕੁਝ ਨਹੀਂ ਕਰ ਸੱਕਦਾ। ਜਿਹਾ ਮੈਂ ਸੁਣਦਾ ਹਾਂ ਤਿਹਾ ਹੀ ਨਿਆਉਂ ਕਰਦਾ ਹਾਂ ਅਰ ਮੇਰਾ ਨਿਆਉਂ ਸੱਚਾ ਹੈ ਕਿਉਂ ਜੋ ਮੈਂ ਆਪਣੀ ਮਰਜ਼ੀ ਨਹੀਂ ਭਾਲਦਾ ਪਰ ਉਹ ਦੀ ਮਰਜ਼ੀ ਜਿਹ ਨੇ ਮੈਨੂੰ ਘੱਲਿਆ
ERVPA   “ਮੈਂ ਆਪਣੇ-ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਰਣਾ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਰਣਾ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ।
IRVPA   {ਯਿਸੂ ਦੇ ਬਾਰੇ ਗਵਾਹੀ} PS “ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us