Versions
PAV ਉਹ ਬਲਦਾ ਅਤੇ ਜਗਮਗਾਉਂਦਾ ਦੀਵਾ ਸੀ ਅਰ ਤੁਸੀਂ ਇੱਕ ਘੜੀ ਉਹ ਦੇ ਚਾਨਣ ਨਾਲ ਮਗਨ ਰਹਿਣ ਨੂੰ ਪਰਸਿੰਨ ਸਾਓ
ERVPA ਯੂਹੰਨਾ ਇੱਕ ਦੀਵੇ ਵਾਂਗ ਸੀ ਜੋ ਬਲਿਆ ਤੇ ਜਿਸਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
IRVPA ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਤੇ ਜਿਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।