Bible Versions
Bible Books

John 5:36 (NCV) New Century Version

Versions

PAV   ਪਰ ਜਿਹੜੀ ਸਾਖੀ ਮੇਰੇ ਕੋਲ ਹੈ ਉਹ ਯੂਹੰਨਾ ਦੀ ਸਾਖੀ ਨਾਲੋਂ ਵੱਡੀ ਹੈ ਕਿਉਂਕਿ ਜੋ ਕੰਮ ਪਿਤਾ ਨੇ ਮੈਨੂੰ ਸੰਪੂਰਣ ਕਰਨ ਲਈ ਸੌਂਪੇ ਹਨ ਅਰਥਾਤ ਏਹੋ ਕੰਮ ਜੋ ਮੈਂ ਕਰਦਾ ਹਾਂ ਸੋਈ ਮੇਰੇ ਹੱਕ ਵਿੱਚ ਸਾਖੀ ਦਿੰਦੇ ਹਨ ਭਈ ਪਿਤਾ ਨੇ ਮੈਨੂੰ ਘੱਲਿਆ ਹੈ
ERVPA   “ਪਰ ਜੋ ਸਾਖੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਸਾਖੀ ਨਾਲੋਂ ਵਡੇਰੀ ਹੈ। ਜੋ ਕਾਰਜ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ ਉਹ ਮੇਰੇ ਬਾਰੇ ਸਾਖੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
IRVPA   ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us