Bible Versions
Bible Books

John 6:32 (NCV) New Century Version

Versions

PAV   ਉਪਰੰਤ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਮੂਸਾ ਨੇ ਤੁਹਾਨੂੰ ਅਕਾਸ਼ੋਂ ਰੋਟੀ ਨਹੀਂ ਦਿੱਤੀ ਪਰ ਮੇਰਾ ਪਿਤਾ ਤੁਹਾਨੂੰ ਸੁਰਗੋਂ ਸੱਚੀ ਰੋਟੀ ਦਿੰਦਾ ਹੈ
ERVPA   ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ।
IRVPA   ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us