Bible Versions
Bible Books

John 6:42 (NCV) New Century Version

Versions

PAV   ਅਤੇ ਓਹ ਬੋਲੇ, ਭਲਾ ਇਹ ਯੂਸੁਫ਼ ਦਾ ਪੁੱਤ੍ਰ ਯਿਸੂ ਨਹੀਂ ਜਿਹ ਦੇ ਮਾਂ ਪਿਉ ਨੂੰ ਅਸੀਂ ਜਾਣਦੇ ਹਾਂॽ ਹੁਣ ਉਹ ਕਿਸ ਤਰਾਂ ਆਖਦਾ ਹੈ ਜੋ ਸੁਰਗੋਂ ਉੱਤਰਿਆ ਹਾਂॽ
ERVPA   ਯਹੂਦੀਆਂ ਨੇ ਆਖਿਆ, “ਉਹ ਯਿਸੂ ਹੈ। ਉਹ ਯੂਸੁਫ਼ ਪੁੱਤਰ ਹੈ। ਅਸੀਂ ਉਸਦੇ ਮਾਤਾ ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।”‘
IRVPA   ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’ ”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us