Versions
PAV ਇਹ ਨਹੀਂ ਭਈ ਕਿਸੇ ਨੇ ਪਿਤਾ ਨੂੰ ਡਿੱਠਾ ਹੋਵੇ, ਬਿਨਾ ਉਹ ਦੇ ਜਿਹੜਾ ਪਰਮੇਸ਼ੁਰ ਦੀ ਵੱਲੋਂ ਹੈ ਓਨ ਤਾਂ ਪਿਤਾ ਨੂੰ ਡਿੱਠਾ ਹੈ
ERVPA ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹਡ਼ਾ ਪਰਮੇਸ਼ੁਰ ਤੋਂ ਆਇਆ ਹੈ, ਉਹੀ ਹੈ ਜਿਸਨੇ ਪਿਤਾ ਨੂੰ ਵੇਖਿਆ।
IRVPA ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।