Versions
PAV ਫੇਰ ਕੀ ਹੋਵੇਗਾ ਜੇਕਰ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਉਤਾਹਾਂ ਚੜ੍ਹਦਾ ਵੇਖੋਗੇ ਜਿੱਥੇ ਉਹ ਪਹਿਲਾਂ ਸੀॽ
ERVPA ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉਥੇ ਵਾਪਸ ਜਾਂਦਿਆਂ ਵੇਖੋਂਗੇ, ਜਿਥੋਂ ਉਹ ਆਇਆ ਸੀ?
IRVPA ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ?