Versions
PAV ਅਤੇ ਇਹ ਕਹਿ ਕੇ ਉਨ੍ਹਾਂ ਤੋਂ ਨਾ ਪੁੱਛਿਆ, ਕੀ ਇਹ ਤੁਹਾਡਾ ਪੁੱਤ੍ਰ ਹੈ ਜਿਹ ਨੂੰ ਤੁਸੀਂ ਆਖਦੇ ਹੋ ਭਈ ਉਹ ਅੰਨ੍ਹਾ ਜੰਮਿਆ ਸੀॽ ਫੇਰ ਹੁਣ ਉਹ ਕਿੱਕੁਰ ਵੇਖਦਾ ਹੈॽ
ERVPA ਯਹੂਦੀਆਂ ਨੇ ਉਸਦੇ ਮਾਂ-ਬਾਪ ਨੂੰ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਆਖਦੇ ਹੋ ਕਿ ਇਹ ਅੰਨ੍ਹਾ ਜਨਮਿਆਂ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”
IRVPA ਯਹੂਦੀਆਂ ਨੇ ਉਸ ਦੇ ਮਾਂ-ਬਾਪ ਤੋਂ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਜੰਮਿਆ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”