Bible Versions
Bible Books

John 9:24 (NCV) New Century Version

Versions

PAV   ਉਪਰੰਤ ਉਨ੍ਹਾਂ ਨੇ ਉਸ ਮਨੁੱਖ ਨੂੰ ਜਿਹੜਾ ਅੰਨ੍ਹਾ ਸੀ ਦੂਈ ਵਾਰ ਸੱਦਿਆ ਅਤੇ ਉਹ ਨੂੰ ਆਖਿਆ ਕਿ ਪਰਮੇਸ਼ੁਰ ਦੀ ਵਡਿਆਈ ਕਰ ਅਸੀਂ ਜਾਣਦੇ ਹਾਂ ਜੋ ਇਹ ਮਨੁੱਖ ਪਾਪੀ ਹੈ
ERVPA   ਯਹੂਦੀ ਆਗੂਆਂ ਨੇ ਉਸ ਆਦਮੀ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਮ੍ਹਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”
IRVPA   ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us