Versions
PAV ਯਿਸੂ ਨੇ ਉਹ ਨੂੰ ਆਖਿਆ, ਤੈਂ ਉਸ ਨੂੰ ਵੇਖਿਆ ਭੀ ਹੈ ਅਤੇ ਨਾਲੇ ਉਹ ਜੋ ਤੇਰੇ ਸੰਗ ਗੱਲਾਂ ਕਰਦਾ ਹੈ ਸੋਈ ਹੈ
ERVPA ਯਿਸੂ ਨੇ ਉਸਨੂੰ ਆਖਿਆ, “ਤੂੰ ਉਸਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”
IRVPA ਮਨੁੱਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ, ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”